ਹਰਿਆਣਾ ਵਿਚ 3 ਮਈ ਤੋਂ 10 ਮਈ ਤੱਕ ਮੁਕੰਮਲ ਤਾਲਾਬੰਦੀ

ਚੰਡੀਗੜ੍ਹ, 2 ਮਈ (ਸ਼ਿਵ ਨਾਰਾਇਣ ਜਾਂਗੜਾ) : ਹਰਿਆਣਾ ਵਿਚ 3 ਮਈ ਤੋਂ 10 ਮਈ 2021 ਤੱਕ ਮੁਕੰਮਲ ਤਾਲਾਬੰਦੀ ਕਰ ਦਿਤੀ ਗਈ ਹੈ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਹਰਿਆਣਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ । ਕੋਰੋਨਾ ਚੇਨ ਨੂੰ ਤੋੜਨ ਲਈ ਹਰਿਆਣਾ ਸਰਕਾਰ ਨੇ ਪੂਰੇ ਹਰਿਆਣਾ ਵਿੱਚ […]