ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ਼ ਨਹੀਂ ਬਣਾਇਆ ਜਾ ਸਕਦਾ :ਸੁਖਜਿੰਦਰ ਸਿੰਘ ਰੰਧਾਵਾ

ਅੰਮ੍ਰਿਤਸਰ, 9 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ | ਊਨਾ ਨੇ ਪੰਜਾਬ ਸਰਕਾਰ ਅਤੇ ਹੋਰ ਪਾਰਟੀਆਂ ‘ਤੇ ਨਿਸ਼ਾਨੇ ਸਾਧੇ। ਬਿਜਲੀ ਦੇ ਮੁੱਦੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ਼ ਨਹੀਂ ਬਣਾ ਸਕਦੇ […]