ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਸਮੁੱਚੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕਰਵਾਇਆ ਜਾਵੇਗਾ: ਜੁਨੇਜਾ

ਪਟਿਆਲਾ, 20 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਮੁੱਖ ਸੇਵਾਦਾਰ ਹਰਪਾਲ ਜੁਨੇਜਾ ਨੇ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਹਿਰ ਦੇ ਵਪਾਰੀਆਂ ਨੇ ਖੁਲ ਕੇ ਪ੍ਰਧਾਨ ਜੁਨੇਜਾ ਦੇ ਕੋਲ ਆਪਣੀ ਗੱਲ ਰੱਖੀ ਅਤੇ ਦੱਸਿਆ ਕਿ ਕਾਂਗਰਸ ਨੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ। […]