ਮੈਡਲ ਜੇਤੂਆਂ ਦੇ ਨਾਂ ਤੇ ਸੜਕਾਂ ਦੇ ਨਾਂ ਰੱਖਣ ਤੇ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ:ਰਾਹੁਲਇੰਦਰ ਸਿੱਧੂ

ਲਹਿਰਾਗਾਗਾ, 7 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਯੂਥ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਪੁੱਤਰ, ਰਾਹੁਲਇੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਅਤੇ ਸਕੂਲਾਂ ਦਾ ਨਾਂ ਓਲੰਪਿਕ ਤਗਮਾ ਜਿੱਤਣ ਵਾਲੇ ਖਿਡਾਰੀਆਂ ਦੇ ਨਾਂ ‘ਤੇ ਰੱਖਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ […]