ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) 7 ਫਰਵਰੀ ਤੋਂ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਲਈ ਸ਼ੁਰੂ ਕੀਤੀ ਜਾ ਰਹੀ ਭਰਤੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਇਸ ਸਬੰਧੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ […]