ਕੈਪਟਨ ਕਰ ਸਕਦੇ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ:

ਜਲੰਧਰ, 11 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਪਾਰੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਵੇਖਦਿਆਂ  ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ […]

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਔਰਤਾਂ ਲਈ ਅਹਿਮ ਐਲਾਨ ਕੀਤੇ ਗਏ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਪਾਰਟੀ ਹਮੇਸ਼ਾ ਔਰਤਾਂ ਦੇ ਮਾਣ-ਸਨਮਾਨ ‘ਚ ਯਕੀਨ ਰੱਖਦੀ ਹੈ ਅਤੇ ਪਾਰਟੀ ਦੇ ਪਿਛਲੇ ਕਾਰਜਕਾਲ ਦੌਰਾਨ ਔਰਤਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਸਨ […]

ਪੰਜਾਬ ਮੰਤਰੀ ਮੰਡਲ ’ਚ ਹੋਵੇਗਾ ਫੇਰਬਦਲ, ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਕੈਪਟਨ

ਚੰਡੀਗੜ੍ਹ/ਜਲੰਧਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੰਤਰੀਆਂ ’ਚ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਜਾਣ ਦੇ ਪ੍ਰੋਗਰਾਮ ਤੇ ਬੇਚੈਨੀ ਪਾਈ ਜਾ ਰਹੀ ਹੈ। ਹੈ, ਜਿਸ ਕਾਰਨ ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਹੋਣ ਦੀ ਫਿਰ ਤੋਂ ਘੁਸਰ-ਮੁਸਰ ਹੋਣ ਲੱਗੀ ਹੈ। ਅਜੇ ਇਸ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਹੈ ਕਿ ਕੈਪਟਨ ਕਿਸ ਕੰਮ ਸਬੰਧੀ ਦਿੱਲੀ ਜਾ ਰਹੇ ਹਨ […]

ਸੁਖਬੀਰ ਬਾਦਲ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ:ਰਾਹੁਲਇੰਦਰ ਸਿੰਘ ਸਿੱਧੂ

ਲਹਿਰਾਗਾਗਾ, 5 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਯੂਥ ਕਾਂਗਰਸ ਦੇ ਨੇਤਾ ਰਾਹੁਲਇੰਦਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪ੍ਰਧਾਨ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਇਹ ਐਲਾਨ ਕਰਨਾ ਹਾਸੋਹੀਣਾ ਸੀ ਕਿ 400 ਬਿਜਲੀ ਯੂਨਿਟ ਬਿਜਲੀ ਮੁੱਫਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤਰਕਹੀਣ ਦਾ ਸਹਾਰਾ ਲੈ […]