ਭਾਰੀ ਬਾਰਿਸ਼ ਨੇ ਖੋਲੀਆਂ ਕਾਂਗਰਸ ਸਰਕਾਰ ਦੇ ਵਿਕਾਸ ਕਾਰਜਾਂ ਦੀਆਂ ਪੋਲਾਂ

ਤਰਨ-ਤਾਰਨ/ਭਿੱਖੀਵਿੰਡ, 15 ਸਤੰਬਰ (ਰਣਬੀਰ ਸਿੰਘ)- ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਨੇ ਕਾਂਗਰਸ ਦੇ ਵਿਕਾਸ ਕਾਰਜਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਭਾਰੀ ਬਾਰਿਸ਼ ਕਾਰਨ ਗਲੀਆਂ ਨੇ ਦਰਿਆਵਾਂ ਦਾ ਰੂਪ ਧਾਰਨ ਕਰਕੇ ਇਹ ਸਾਬਿਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਦੇ ਵਿਕਾਸ ਦੇ ਦਾਅਵੇ ਖੋਖਲੇ ਹੀ ਹਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਭਿੱਖੀਵਿੰਡ ਦੇ ਵਾਰਡ […]