ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ

ਚੰਡੀਗੜ੍ਹ (ਪ੍ਰੈਸ ਕਿ ਤਾਕਤ ਬਯੂਰੋ) ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਵਿਰੁੱਧ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਸੀਤ ਲਹਿਰ ਦੇ ਬਾਵਜੂਦ 26ਵੇਂ ਦਿਨ ‘ਚ ਵੀ ਜਾਰੀ ਹੈ।ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਭ੍ਰਰਾਤੀ ਜੱਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ 25 ਜਨਵਰੀ ਨੂੰ ਦਲਿਤ […]