ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ

File Photo

ਚੰਡੀਗੜ, 11 ਅਗਸਤ (ਸ਼ਿਵ ਨਾਰਾਇਣ ਜਾਂਗੜਾ):  ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ‘ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇੱਕ ਗਰਭਵਤੀ ਮਹਿਲਾ ਦੀ ਹਾਲਤ ਨਾ ਸਿਰਫ਼ ਨਾਜ਼ੁਕ ਹੁੰਦੀ ਹੈ ਬਲਕਿ ਉਹ ਆਪਣੀ ਕੁੱਖ ਵਿੱਚ ਇੱਕ ਹੋਰ ਜੀਵਨ ਵੀ ਪਾਲ ਰਹੀ ਹੁੰਦੀ ਹੈ […]