ਭੇਡਾਂ ਚਾਰਨ ਨੂੰ ਲੈ ਕੇ ਹੋਏ ਝਗੜੇ ”ਚ ਸਕੇ ਭਰਾ ਦਾ ਕੀਤਾ ਕਤਲ

ਤਰਨਤਾਰਨ, 23 ਸਤੰਬਰ (ਰਣਬੀਰ ਸਿੰਘ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਬੋਦਲਕੀੜੀ ਵਿਖੇ ਇੱਕ ਵਿਅਕਤੀ ਵੱਲੋਂ ਪਤਨੀ ਨਾਲ ਮਿਲ ਕੇ ਆਪਣੇ ਹੀ ਸਕੇ ਭਰਾ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਨਿਰਵੈਰ ਪੁੱਤਰ ਰੌਣਕੀ ਰਾਮ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਦੀ ਪਤਨੀ ਸੁਰਜੀਤ ਕੌਰ ਅਤੇ […]