ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)-  ਪੁਨੀਤ ਸੈਣੀ ਪਿੰਟਾ ਨੇ ਮੰਗਲਵਾਰ ਨੂੰ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਡਾ.ਹਰਜੋਤ ਕਮਲ ਤੇ ਜੋਗਿੰਦਰ ਪਾਲ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ ਅਮਰਦੀਪ ਸਿੰਘ ਤੇ ਵਿਸ਼ੇਸ ਕਾਰਜ ਅਫਸਰ ਦਮਨਜੀਤ ਸਿੰਘ ਮੋਹੀ ਦੀ ਹਾਜ਼ਰੀ ਵਿੱਚ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ […]

14 ਹੋਰ ਸਕੂਲਾਂ ਦਾ ਨਾਂ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 5 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ […]