ਬ੍ਰਹਮ ਸ਼ੰਕਰ ਜਿੰਪਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ,19 ਮਾਰਚ (ਸ਼ਿਵ ਨਾਰਾਇਣ ਜਾਗੜਾ)- ਬ੍ਰਹਮ ਸ਼ੰਕਰ ਜਿੰਪਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ,19 ਮਾਰਚ (ਸ਼ਿਵ ਨਾਰਾਇਣ ਜਾਗੜਾ)- ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਅੱਜ ਚੁੱਕਣਗੇ ਪੰਜਾਬ ਕੈਬਨਿਟ ਦੇ 10 ਮੰਤਰੀ ਸਹੁੰ

ਚੰਡੀਗੜ੍ਹ ,19 ਮਾਰਚ (ਸ਼ਿਵ ਨਾਰਾਇਣ ਜਾਗੜਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਵਿਚ ਸ਼ਾਮਿਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਅੱਜ 11 ਵਜੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ […]
कुलदीप सिंह धालीवाल कैबिनेट मंत्री पद की शपथ लेने राजभवन पहुंचे

चंडीगढ़, 19 मार्च (शिव नारयण जांगड़ा)- कुलदीप सिंह धालीवाल कैबिनेट मंत्री पद की शपथ लेने राजभवन पहुंचे हैं | पंजाब के नए कैबिनेट मंत्रियों को भी वहां नए वाहन मिलेंगे|