दिवाली के शुभ अवसर पर मुख्यमंत्री चन्नी ने बसेरा स्कीम अधीन झुग्गी झौंपड़ियों में जीवन बसर कर रहे 269 लाभार्थीयों को चमकौर सहिब में मालिकाना हक दिए, मुख्यमंत्री 6 नवंबर को बेला-पन्याली पुल का रखेंगे नींव पत्थर

Web Desk-Harsimran चमकौर साहिब, 5 नवंबर (प्रेस की ताकत ब्यूरो)- दिवाली के शुभ अवसर पर मुख्यमंत्री चरणजीत सिंह चन्नी ने चमकौर सहिब में ‘बसेरा स्कीम’ अधीन झुग्गी झौंपड़ियों में जीवन बसर कर रहे 269 लाभार्थीयों को अस्थायी आवास के पक्के मालिकाना हक दिए। मुख्यमंत्री चन्नी ने ख़ुद इंदिरा कालोनी के कुछ गरीब लोगों के घरों […]
ਨਵਜੋਤ ਸਿੱਧੂ ਭੁੱਲੇ ਸ਼ਬਦਾਂ ਦੀ ਮਰਿਆਦਾ, ਕੈਪਟਨ ’ਤੇ ਆਖ ਗਏ ਵੱਡੀ ਗੱਲ, ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ

Web Desk- Harsimran ਅੰਮ੍ਰਿਤਸਰ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਦੁਨੀਆ ਦਾ ਸਭ ਤੋਂ ਵੱਡਾ ਕਾਇਰ ਦੱਸਦਿਆਂ ਸਿੱਧੂ ਨੇ ਕਿਹਾ ਹੈ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਅੱਜ ਰੇਤ ਮਾਫੀਆ ਦੀ ਗੱਲ ਕਰ ਰਿਹਾ ਹੈ ਉਹ ਪਹਿਲਾਂ ਕਿੱਥੇ ਸੀ। […]
दीवाली, गुरपर्व, क्रिसमस और नए साल मौके पटाख़े रखने, बेचने और चलाने पर पूर्ण तौर पर पाबंदी, सरकार ने जारी किये हुकम

Web Desk- Harsimran चंडीगढ़, 3 नवंबर (प्रेस की ताकत ब्यूरो)- पंजाब सरकार ने सुप्रीम कोर्ट के हुक्मों अनुसार पूरे सूबे में पटाख़े रखने, बेचने और चलाने पर पूर्ण तौर पर पाबंदी लगा दी है। सरकार की तरफ से जारी किये गए हुक्मों में कहा गया है कि ख़तरनाक रसायनों वाले पटाख़ों को किसी भी स्थिति […]
गन्ने के बढ़े हुए भाव का 70 प्रतिशत हिस्सा राज्य सरकार वहन करेगी

चंडीगढ़, 01 नवंबर (प्रेस की ताकत संवाददाता) : राज्य के कृषि सैक्टर को बड़ी राहत देते हुये पंजाब के मुख्यमंत्री चरणजीत सिंह चन्नी ने सोमवार को उप मुख्यमंत्री सुखजिन्दर सिंह रंधावा और वित्त मंत्री मनप्रीत सिंह बादल के साथ मिलकर निजी चीनी मिल मालिकों के साथ मीटिंग के दौरान फ़ैसला लिया कि गन्ने के स्टेट […]
ਮੰਤਰੀ ਮੰਡਲ ਵੱਲੋਂ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ

Web Desk-Harsimran ਚੰਡੀਗੜ੍ਹ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਦੀਵਾਲੀ ਦੇ ਤਿਉਹਾਰ ਉਤੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ […]
ਰਾਣਾ ਗੁਰਜੀਤ ਵੱਲੋਂ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼

Web Desk-Harsimran ਚੰਡੀਗੜ੍ਹ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)- ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ […]
ਗ਼ਦਰੀ ਬਾਬਿਆਂ ਦੇ ਮੇਲੇ ਦੌਰਾਨ ਪਰਗਟ ਸਿੰਘ ਨੇ ਕੀਤੀ ਸ਼ਿਰਕਤ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਪੁਸਤਕ ਪ੍ਰਦਰਸ਼ਨੀ ਦੀਆ ਸਟਾਲਾਂ ਤੋਂ ਖਰੀਦੀਆਂ ਕਿਤਾਬਾਂ

Web Desk-Harsimran ਜਲੰਧਰ, 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸ਼ੁਰੂ ਹੋਏ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ। ਸ. ਪਰਗਟ ਸਿੰਘ ਨੇ ਪੁਸਤਕ ਪ੍ਰਦਰਸ਼ਨੀ ਵਿੱਚ ਸਟਾਲਾਂ ਉਤੇ ਜਾ ਕੇ ਕੁੱਝ ਕਿਤਾਬਾਂ ਵੀ […]
राज्य में खेल समर्थकीय माहौल सृजन करने के लिए पुराने खिलाडिय़ों को आगे आना पड़ेगा: परगट सिंह

Web Desk-Harsimran जालंधर, 31 अक्टूबर (प्रेस की ताकत ब्यूरो)-पंजाब को खेल के क्षेत्र में फिर देश का अग्रणी राज्य बनाने और नौजवानों को खेल के साथ जोडऩे के लिए सभी को मिलकर प्रयास करना होगा, जिसके लिए विशेष तौर पर पुराने खिलाडिय़ों को भी आगे आना होगा। यह बात पंजाब के खेल और शिक्षा मंत्री […]
ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਵੋਟਰ ਰਜਿਸਟ੍ਰੇਸ਼ਨ ਵਿੱਚ ਵਾਧੇ ਲਈ ਉਨ੍ਹਾਂ ਨੂੰ ਵੋਟਰ ਜਾਗਰੂਕਤਾ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਦੀ ਅਪੀਲ

Web Desk-Harsimran ਚੰਡੀਗੜ੍ਹ, 30 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਵਿੱਚ 2022 ਦੇ ਸ਼ੁਰੂ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ ਰਾਜੂ (ਆਈ.ਏ.ਐਸ) ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਯੂਨੀਵਰਸਿਟੀਆਂ ਅਤੇ ਹੋਰ ਉਚੇਰੀ ਸਿੱਖਿਆ ਸੰਸਥਾਵਾਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੁੱਖ ਚੋਣ ਅਧਿਕਾਰੀ, ਪੰਜਾਬ ਨੇ […]
ਪੰਜਾਬ ਸਰਕਾਰ ਵੱਲੋਂ 10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ, ਦੀਵਾਲੀ ਤੋਂ ਪਹਿਲਾਂ ਸਾਰੀ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤੇ ’ਚ ਭੁਗਤਾਨ ਵਾਸਤੇ ਭੇਜੀ ਜਾਵੇਗੀ

Web Desk-Harsimran ਚੰਡੀਗੜ, 30 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਪੰਜਾਬ […]