ਪੰਜਾਬ ‘ਚ ਚੰਨੀ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਨਵਜੋਤ ਸਿੱਧੂ ਹੋਣਗੇ ਸ਼ਾਮਲ, ਭਾਜਪਾ ਵੱਲੋਂ ਮੀਟਿੰਗ ਦਾ ਬਾਈਕਾਟ

Web Desk-Harsimran ਚੰਡੀਗੜ੍ਹ,25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਦੇ ਮਾਮਲੇ ‘ਤੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ‘ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ […]