ਡਾ ਐੱਚ.ਪੀ.ਐੱਸ ਭਿੰਡਰ ਨੇ ਸਿਮਰਨ ਹਸਪਤਾਲ ਵਿਖੇ ਬਤੋਰ  ਮੈਡੀਕਲ ਸੁਪਰਡੈਂਟ ਅਹੁਦਾ ਸੰਭਾਲਿਆ  

ਭਿੱਖੀਵਿੰਡ/ਖਾਲੜਾ,  06 ਸਿਤੰਬਰ (ਰਣਬੀਰ ਸਿੰਘ)- ਦਿਲ, ਸ਼ੂਗਰ, ਛਾਤੀ ,ਗੁਰਦੇ ਅਤੇ ਪੇਟ ਦੇ ਮਾਹਿਰ ਡਾ ਐੱਚ.ਪੀ.ਐੱਸ ਭਿੰਡਰ ਨੇ ਸਿਮਰਨ ਹਸਪਤਾਲ ਵਿਖੇ ਬਤੋਰ ਮੈਡੀਕਲ ਸੁਪਰਡੈਂਟ ਅਹੁਦਾ ਸੰਭਾਲ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਿਮਰਨ ਹਸਪਤਾਲ ਦੇ ਡਾ ਗੁਰਮੇਜ ਸਿੰਘ ਨੇ ਦੱਸਿਆ ਕਿ ਡਾ ਐੱਚ.ਪੀ.ਐੱਸ ਭਿੰਡਰ  3 ਵਜੇ ਤੋਂ 5 ਵਜੇ ਤੱਕ ਰੋਜ਼ਾਨਾ ਮਰੀਜ਼ਾਂ ਨੂੰ ਚੈੱਕ […]