ਕੈਪਟਨ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ

ਚੰਡੀਗੜ੍ਹ/ਜਲੰਧਰ, 11 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ […]
ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)-: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ […]
ਮੁਹਾਲੀ ਸ਼ਹਿਰ ਨੂੰ ਆਦਰਸ਼ ਸਨਅਤੀ ਖੇਤਰ ਵਜੋਂ ਵਿਕਸਤ ਕਰੇਗਾ ਨਗਰ ਨਿਗਮ: ਬਲਬੀਰ ਸਿੰਘ ਸਿੱਧੂ

ਚੰਡੀਗੜ/ਐਸ.ਏ.ਐਸ. ਨਗਰ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਆਈ.ਈ.ਸੀ.) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ ਮੁਹਾਲੀ ਦੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਦੀ ਸਾਂਭ-ਸੰਭਾਲ ਦਾ ਜ਼ਿੰਮਾ ਨਗਰ ਨਿਗਮ ਮੁਹਾਲੀ ਹਵਾਲੇ ਕਰ ਦਿੱਤਾ। ਇਸ […]
ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ […]
ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 6 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਦਿੱਤੀ। ਸ. ਰੰਧਾਵਾ ਨੇ […]
Punjab Government provided loan worth Rs.10593.28 lakh to 10069 SC/BC youth in last four years, State Government waived of loans to the tune of Rs. 52 crore of 15890 SC/BC youth

CHANDIGARH, 4 AUGUST (Shiv Narayan Jangra): The Punjab Government led by Chief Minister Captain Amarinder Singh has provided loans to the tune of Rs. 10593.28 lakh to the 10069 youth of schedule castes and Backward Classes during the last four years besides waiving of debt worth Rs. 52 crore outstanding towards 15890 SC/BC youth. Disclosing […]