ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ

ਸੰਗਰੂਰ  29 ਅਗਸਤ ( ਜਗਤਾਰ ਬਾਵਾ )- ਇੰਡੀਅਨ ਯੂਥ ਕਾਂਗਰਸ ਵੱਲੋਂ ਪਾਰਟੀ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਤਰੱਕੀਆਂ ਦਿਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਜਿਲਾ ਹੁਸ਼ਿਆਰਪੁਰ ਨਾਲ ਸਬੰਧਤ ਸਰਗਰਮ ਅਤੇ ਮਿਹਨਤੀ ਦਲਿਤ ਮਹਿਲਾ ਆਗੂ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਜੋ ਕਿ ਪੰਜਾਬ ਯੂਥ ਕਾਂਗਰਸ ਵਿੱਚ ਬਤੌਰ ਸੂਬਾ ਜਨਰਲ ਸਕੱਤਰ ਅਪਣੀਆਂ ਸੇਵਾਵਾਂ ਨਿਭਾ […]

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ

ਅੰਮ੍ਰਿਤਸਰ:,17 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-  ਆਪਣੀ ਜੇਬ ‘ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਸਥਾਪਿਤ ਕੀਤੇ ਗਏ ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਅੱਜ ਟਰੱਸਟ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਦੀ […]