ਲੋਕਪਾਲ ਪੰਜਾਬ ਨੇ ਨੌਵੇਂ ਸਿੱਖ ਗੁਰੂ ਸਾਹਿਬ ਦੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ” ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ
ਚੰਡੀਗੜ੍ਹ, 3 ਅਗਸਤ ( ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ...