‘ਫ਼ੋਰਡ’ ਵੱਲੋਂ ਭਾਰਤ ‘ਚੋਂ ਕਾਰੋਬਾਰ ਸਮੇਟਣ ਦਾ ਐਲਾਨ

ਨਵੀਂ ਦਿੱਲੀ, 10 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)– ਫੋਰਡ ਮੋਟਰਜ਼ ਨੇ ਭਾਰਤ ਦੀਆਂ ਦੋਵੇਂ ਨਿਰਮਾਣ ਇਕਾਈਆਂ ’ਚ ਤਾਲਾ ਲਗਾਉਣ ਦਾ ਫੈਸਲਾ ਕੀਤਾ ਹੈ। 1994 ’ਚ ਭਾਰਤੀ ਬਾਜ਼ਾਰ ’ਚ ਐਂਟਰੀ ਕਰਨ ਵਾਲੀ ਫੋਰਡ ਹੁਣ 27 ਸਾਲਾਂ ਬਾਅਦ ਭਾਰਤ ’ਚ ਆਪਣੀਆਂ ਕਾਰਾਂ ਦੇ ਉਤਪਾਦਨ ਨੂੰ ਬੰਦ ਕਰ ਰਹੀ ਹੈ। ਸਾਣੰਦ ਅਤੇ ਚੇਨਈ ਇਕਾਈ ’ਚ ਕੰਮ ਕਰ ਰਹੇ […]

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਨਿਊਮੋਕੋਕਲ ਕੰਜੂਗੇਟ ਟੀਕਾ ਲਾਂਚ ਕੀਤਾ।

ਡੇਰਾਬੱਸੀ, 25 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਉਪ ਮੰਡਲ ਡੇਰਾਬੱਸੀ ਦੇ ਹਸਪਤਾਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਸ: ਸਿੱਧੂ ਨੇ ਕਿਹਾ ਕਿ ਇਹ ਟੀਕਾ ਬੱਚਿਆਂ ਨੂੰ ਸਟ੍ਰੈਪਟੋਕੋਕਸ ਨਮੂਨੀਆ (ਨਮੂਨੀਆ, ਮੈਨਿਨਜੀਟਿਸ, ਸੈਪਟੀਸੀਮੀਆ) ਵਜੋਂ ਜਾਣੇ ਜਾਂਦੇ ਬੈਕਟੀਰੀਆ ਕਾਰਨ ਹੋਣ ਵਾਲੀਆਂ ਘਾਤਕ ਬਿਮਾਰੀਆਂ ਤੋਂ ਬਚਾਏਗਾ। ਇਹ 3 ਖੁਰਾਕਾਂ ਵਿੱਚ ਲਗਾਇਆ ਜਾਂਦਾ ਹੈ , ਜਿਸ ਵਿੱਚੋਂ 2 ਪ੍ਰਾਇਮਰੀ ਖੁਰਾਕਾਂ […]