ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ

ਸੰਗਰੂਰ 29 ਅਗਸਤ ( ਜਗਤਾਰ ਬਾਵਾ )- ਇੰਡੀਅਨ ਯੂਥ ਕਾਂਗਰਸ ਵੱਲੋਂ ਪਾਰਟੀ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਤਰੱਕੀਆਂ ਦਿਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਜਿਲਾ ਹੁਸ਼ਿਆਰਪੁਰ ਨਾਲ ਸਬੰਧਤ ਸਰਗਰਮ ਅਤੇ ਮਿਹਨਤੀ ਦਲਿਤ ਮਹਿਲਾ ਆਗੂ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਜੋ ਕਿ ਪੰਜਾਬ ਯੂਥ ਕਾਂਗਰਸ ਵਿੱਚ ਬਤੌਰ ਸੂਬਾ ਜਨਰਲ ਸਕੱਤਰ ਅਪਣੀਆਂ ਸੇਵਾਵਾਂ ਨਿਭਾ […]