ਅੰਤਰਰਾਸ਼ਟਰੀ ਬਜ਼ਾਰ ਵਿੱਚ ਲਗਭਗ 200 ਕਰੋੜ ਰੁਪਏ ਕੀਮਤ ਦੀ 40 ਕਿਲੋ ਹੈਰੋਇਨ ਕੀਤੀ ਜ਼ਬਤ

ਅੰਮਿ੍ਤਸਰ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ )- ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਨੂੰ ਅਸਫਲ […]