ਸਵਾਈਨ ਫਲੂ ਨਾਲ ਹੋਈ ਔਰਤ ਦੀ ਮੌਤ

ਲੁਧਿਆਣਾ,19 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਕੋਰੋਨਾ ਮਹਾਂਮਾਰੀ ਦੇ ਘਟਦਿਆਂ ਹੀ ਨਾਮੁਰਾਦ ਬਿਮਾਰੀ ਸਵਾਈਨ ਫਲੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਫਲੂ ਕਾਰਨ ਬੀਤੇ ਦਿਨ ਲੁਧਿਆਣਾ ਵਿਚ ਇਕ ਮਰੀਜ਼ ਦੀ ਮੌਤ ਵੀ ਹੋ ਗਈ ਹੈ। ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 15 ਅਗਸਤ ਨੂੰ ਇਕ ਔਰਤ […]
ਪੰਜਾਬ ਦੇ ਸਕੂਲਾਂ ’ਤੇ ਕੋਰੋਨਾ ਦਾ ਕਹਿਰ , ਸਰਕਾਰੀ ਸਕੂਲ ਵਿਚ ਆਏ ਪਾਜ਼ੇਟਿਵ ਕੇਸ

ਬਾਲਿਆਂਵਾਲੀ,12 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਬਾਲਿਆਂਵਾਲੀ ਦੀਆਂ 3 ਕੁੜੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ। ਇਸ ਦੌਰਾਨ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੀ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਹੈ ਕਿਉਂਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕੋਰੋਨਾ ਪਾਜ਼ੇਟਿਵ ਪਾਏ ਜਾਣ ਵਾਲੀਆਂ ਵਿਦਿਆਰਥਣਾਂ ਦੀਆਂ […]