ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ

• ਕਮਰਸ਼ੀਅਲ ਬੈਂਕ ਦੇ ਉਦਯੋਗਿਕ ਤੇ ਖੇਤੀਬਾੜੀ/ਫਸਲੀ ਕਰਜ਼ੇ ਦੀਆਂ ਕਿਸ਼ਤਾਂ ਮੁਲਤਵੀ ਕਰਨ ਅਤੇ ਪੁਲਿਸ ਤੇ ਸੈਨਟਰੀ ਕਰਮੀਆਂ ਲਈ ਵਿਸ਼ੇਸ਼ ਬੀਮੇ ਦੀ ਮੰਗ ਕੀਤੀ ਚੰਡੀਗੜ•, 28 ਮਾਰਚ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ […]

ਪੰਜਾਬ ਦੇ ਲੋਕ ਕੋਵਾ ਐਪ ‘ਤੇ ਕਰਫਿਊ ਪਾਸ ਲੈਣ, ਇਕੱਠਾਂ ਦੀ ਰਿਪੋਰਟ ਕਰਨ ਅਤੇ ਕੁਆਰਨਟਾਇੰਨਡ ਟਰੈਕਿੰਗ ਅਤੇ ਹੋਰ ਕਈ ਪ੍ਰਕਾਰ ਦੀ ਜਾਣਕਾਰੀ ਉਪੱਲਬਧ

ਕਰਿਆਨੇ ਦੇ ਸਾਮਾਨ ਲਈ ਆਰਡਰ ਅਤੇ ਕਾਲ ‘ਤੇ ਹੀ ਡਾਕਟਰ ਨਾਲ ਸਲਾਹ-ਮਸ਼ਵਰਾ ਜਲਦ ਹੀ ਉਪਲਬਧ ਹੋਣਗੇ – ਵਿਨੀ ਮਹਾਜਨ ਪੰਜਾਬ ਸਰਕਾਰ ਦੀ ਵਿਲੱਖਣ ਐਪ ਨੂੰ ਵੱਖ-ਵੱਖ ਸੂਬਿਆਂ ਅਤੇ ਦੋ ਕੈਨੇਡੀਅਨ ਸੂਬਿਆਂ ਦੁਆਰਾ ਅਪਣਾਇਆ ਗਿਆ ਚੰਡੀਗੜ੍ਹ, 28 ਮਾਰਚ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਲੋਕ ਹੁਣ ਕੋਵਾ ਐਪ ਰਾਹੀਂ ਐਮਰਜੈਂਸੀ ਲਈ ਆਪਣੇ ਕਰਫਿਊ ਪਾਸ ਲੈ ਸਕਦੇ […]

ਪੰਜਾਬ ‘ਚ ਬੰਦ ਨਹੀਂ ਹੋਵੇਗਾ ਇੰਟਰਨੈੱਟ, ਝੂਠੀਆਂ ਅਫ਼ਵਾਹਾਂ ਤੋਂ ਬਚੋ : ਕੈਪਟਨ

ਚੰਡੀਗੜ੍ਹ, 20 ਮਾਰਚ:(ਵਰਸ਼ਾ ਵਰਮਾ) ਪੰਜਾਬ ‘ਚ ਸ਼ੁੱਕਰਵਾਰ 20 ਮਾਰਚ 2020 ਤੋਂ ਇੰਟਰਨੈੱਟ ਸੇਵਾਵਾਂ ਮੁਲਤਵੀ ਕਰਨ ਦੀਆਂ ਆ ਰਹੀਆਂ ਖਬਰਾਂ ਦਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੰਡਨ ਕਰਦਿਆਂ ਕਿਹਾ ਕਿ ਅਜਿਹੀਆਂ ਕਿਸੇ ਵੀ ਝੂਠੀਆਂ ਅਫਵਾਹਾਂ ‘ਤੇ ਯਕੀਨ ਨਾ ਕੀਤਾ ਜਾਵੇ ਅਤੇ ਅੱਗੇ ਸ਼ੇਅਰ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਲੋਕਾਂ ‘ਚ ਸਹਿਮ ਦਾ ਮਾਹੌਲ […]

ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਘਬਰਾਹਟ ‘ਚ ਨਾ ਆਉਣ ਲੋਕ -ਕੁਮਾਰ ਅਮਿਤ

ਪਟਿਆਲਾ, 20 ਮਾਰਚ:(ਪੀਤਾਂਬਰ ਸ਼ਰਮਾ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਜ਼ਿਲ੍ਹਾ ਨਿਵਾਸੀਆਂ ਨੂੰ ਕੋਰੋਨਾਵਾਇਰਸ ਕਰਕੇ ਪੈਦਾ ਹੋ ਰਹੀ ਸਥਿਤੀ ਦੇ ਮੱਦੇਨਜ਼ਰ ਘਬਰਾਹਟ ‘ਚ ਨਾ ਆਉਣ ਦੀ ਅਪੀਲ ਕੀਤੀ ਹੈ। ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ […]

ਕੈਰੋਨਾ ਵਾਇਰਸ ਦੇ ਡਰ ਉੱਪਰ ਉੱਠ ਕੇ ਫੈਸਲੇ : ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ ਅਤੇ ਆਈ.ਟੀ.ਆਈ ਦੀਆਂ ਪ੍ਰੀਖਿਆਵਾਂ ਪਹਿਲਾ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ

ਚੰਡੀਗੜ•, 15 ਮਾਰਚ (ਵਰਸ਼ਾ ਵਰਮਾ): ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ ਅਤੇ ਉਦਯੋਗਕਿ ਸਿਖਲਾਈ ਸੰਸਥਾਵਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ।ਜਿਕਰਯੋਗ ਹੈ ਕਿ ਕੱਲ ਕਰੋਨਾ ਵਈਰਸ ਦੇ ਇਹਤਿਆਤ ਵਜੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ 31 ਮਾਰਚ ਤੱੱਕ ਸੂਬੇ ਦੇ ਸਾਰੇ ਤਕਨੀਕੀ ਸਿੱਖਿਆ ਅਦਾਰੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਵਿਚ ਅੰਸ਼ਿਕ […]