ਪੰਜਾਬ ਦੇ ਕਿਸਾਨਾਂ ਵੱਲੋਂ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ : ਨਰਮੇ ਦੀ ਕਾਸ਼ਤ ਹੇਠ 12.5 ਲੱਖ ਏਕੜ ਰਕਬਾ ਲਿਆਉਣ ਦਾ ਮਿੱਥਿਆ ਟੀਚਾ ਪੂਰਾ ਹੋਣ ਦੇ ਨੇੜੇ
ਚੰਡੀਗੜ, 26 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਆਪਕ ਪੱਧਰ ’ਤੇ ਆਰੰਭੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ...