ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਜੀ.ਐਸ.ਟੀ. ਮੁਆਵਜ਼ੇ ਦੇ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ
• ਕਮਰਸ਼ੀਅਲ ਬੈਂਕ ਦੇ ਉਦਯੋਗਿਕ ਤੇ ਖੇਤੀਬਾੜੀ/ਫਸਲੀ ਕਰਜ਼ੇ ਦੀਆਂ ਕਿਸ਼ਤਾਂ ਮੁਲਤਵੀ ਕਰਨ ਅਤੇ ਪੁਲਿਸ ਤੇ ਸੈਨਟਰੀ ਕਰਮੀਆਂ ਲਈ ਵਿਸ਼ੇਸ਼ ਬੀਮੇ ...