ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਮੈਂਬਰਾਂ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ)ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ ਦਿਹਾਤੀ ਅਤੇ ਸਨਅਤੀ ਵਿਕਾਸ ਖੋਜ ਕੇਂਦਰ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਲਗਾਇਆ ਗਿਆ। ਇਸ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਚੁਣੇ ਹੋਏ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਕੇਂਦਰ ਅਤੇ ਰਾਜ ਸਰਕਾਰ […]