ਦਵਿੰਦਰਜੀਤ ਸਿੰਘ ਦਰਸ਼ੀ ਸੀਨੀਅਰ ਪੱਤਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

ਪਟਿਆਲਾ, 20 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਨੇ ਸੀਨੀਅਰ ਪੱਤਰਕਾਰ ਅਤੇ ਵਿਸ਼ਵ ਦੀ ਪਹਿਲੀ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਮੁੱਖ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦਾ ਮੈਂਬਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਵੱਡਮੁੱਲੀਆਂ ਸੇਵਾਵਾਂ ਨੂੰ ਵੇਖਦਿਆਂ […]