ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਨੇ ਪੈਂਦੇ ਮੀਹ ਦੌਰਾਨ ਕੀਤਾ ਸ਼ਹਿਰ ਦਾ ਦੌਰਾ

ਪਟਿਆਲਾ,3 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪਟਿਆਲਾ ਸ਼ਹਿਰ ਦੀਆਂ ਅਜਿਹੀਆਂ ਥਾਵਾਂ ਜਿੱਥੇ ਕਿ ਦਹਾਕਿਆਂ ਤੋਂ ਬਰਸਾਤੀ ਪਾਣੀ ਦੇ ਜਮਾ ਹੋਣ ਦੀ ਸਮੱਸਿਆ ਚੱਲੀ ਆ ਰਹੀ ਸੀ, ਅੱਜ ਭਾਰੀ ਬਰਸਾਤ ਹੋਣ ਦੇ ਬਾਵਜੂਦ ਇਨ੍ਹਾਂ ਇਲਾਕਿਆਂ ‘ਚ ਪਾਣੀ ਖੜਾ ਨਹੀਂ ਹੋਇਆ। ਇਨ੍ਹਾਂ ਥਾਵਾਂ ਤੋਂ ਬਰਸਾਤ ਪੈਣ ਦੇ ਇੱਕ-ਦੋ ਘੰਟਿਆਂ ਦੇ ਅੰਦਰ-ਅੰਦਰ ਹੀ ਬਰਸਾਤੀ ਪਾਣੀ ਦਾ ਨਿਕਾਸ ਹੋ […]
ਮਿਸ਼ਨ ਫ਼ਤਿਹ : ਪੰਚਾਇਤਾਂ ਤੇ ਨੌਜਵਾਨ ਕੋਵਿਡ ਬਾਰੇ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਅੱਗੇ ਆਉਣ-ਡੀ.ਸੀ. ਕੁਮਾਰ ਅਮਿਤ

ਪਟਿਆਲਾ, 2 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਕੋਰੋਨਾ ਵਾਇਰਸ ਦੇ ਟੈਸਟਾਂ ਸਬੰਧੀਂ ਫੈਲ ਰਹੀਆਂ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਪੰਚਾਇਤਾਂ ਅਤੇ ਨੌਜਵਾਨਾਂ ਸਮੇਤ ਉੱਘੀਆਂ ਸ਼ਖ਼ਸੀਅਤਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਪਟਿਆਲਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਸਾਨੂੰ ਅਜਿਹੀ ਕਿਸੇ ਵੀ ਸੂਚਨਾ ‘ਤੇ ਅੱਖਾਂ ਬੰਦ ਕਰਕੇ ਵਿਸ਼ਵਾਸ਼ ਕਰਨ ਦੀ ਥਾਂ […]
ਅਨਲੌਕ-4 : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਵੀਕ ਐਂਡ ਕਰਫ਼ਿਊ 30 ਸਤੰਬਰ ਤੱਕ ਜਾਰੀ ਰੱਖਣ ਦੇ ਆਦੇਸ਼

* ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਵੀ ਰਹੇਗਾ ਜਾਰੀ * ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ ਸ਼ਾਮ 6:30 ਵਜੇ ਤੱਕ ਖੁੱਲ੍ਹ ਸਕਣਗੀਆਂ ਪਟਿਆਲਾ, 1 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਇੱਕ ਹੁਕਮ ਜਾਰੀ ਕਰਦਿਆ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ […]