ਬੈਂਕ ਗਾਹਕਾਂ ਨੂੰ ਧੋਖਾਧੜੀ ਨਾਲ ਠੱਗਣ ਵਾਲੇ ਸਾਈਬਰ ਘੁਟਾਲੇਬਾਜਾਂ ਦੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, 6 ਗ੍ਰਿਫਤਾਰ

ਸੰਗਰੂਰ, 19 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ): ਇੱਕ ਸਾਂਝੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਘੁਟਾਲੇ ਕਰਨ ਵਾਲੇ ਦੇ ਦੋ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਨੇ ਬੈਂਕ ਅਧਿਕਾਰੀ ਬਣਕੇ ਵੱਡੀ ਗਿਣਤੀ ਵਿੱਚ ਭੋਲੇ ਭਾਲੇ ਬੈਂਕ ਗਾਹਕਾਂ ਦੇ ਮਿਹਨਤ ਨਾਲ ਕਮਾਏ ਪੈਸੇ ਠੱਗਣ ਦਾ ਧੋਖਾ ਕੀਤਾ ਸੀ। ਪੁਲਿਸ ਨੇ […]
ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਬਲੌਕ

ਚੰਡੀਗੜ੍ਹ, 9 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ਾਂ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ […]
ਜੌਨ੍ਹ ਬੁੱਟਰ 5 ਖਤਰਨਾਕ ਅਪਰਾਧੀਆਂ ਸਮੇਤ ਗ੍ਰਿਫ਼ਤਾਰ

ਖਰੜ/ਮੁਹਾਲੀ, 24 ਜੁਲਾਈ (ਸੁਰਿੰਦਰ ਸ਼ਰਮਾ / ਗੁਰਨਾਮ ਸਾਗਰ) : ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਸ਼ੁੱਕਰਵਾਰ ਨੂੰ ਇੱਕ ਸੰਖੇਪ ਮੁਠਭੇੜ ਤੋਂ ਬਾਅਦ ਪੰਜ ਖਤਰਨਾਕ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਜ਼ਬਤ ਕੀਤੇ ਹਨ। ਇਸ ਮੁੱਠਭੇੜ ਦੌਰਾਨ ਖਰੜ ਦੇ ਸਨੀ ਇਨਕਲੇਵ ਵਿੱਚ ਇੱਕ […]