ਨਵਜਨਮੇਂ ਬੱਚਿਆਂ/ਮਾਵਾਂ ਦੀ ਕੋਵਿਡ ਸਥਿਤੀ ਦੇ ਬਾਵਜੂਦ ਬੱਚਿਆਂ ਲਈ ਮਾਂ ਦਾ ਦੁੱਧ ਹੈ ਲਾਜ਼ਮੀ

ਚੰਡੀਗੜ, 4 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਜੱਚਾ-ਬੱਚਾ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਹੁਣ ਐਚ.ਐਮ.ਆਈ.ਐਸ. (ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ) ਦੇ ਤਾਜ਼ਾਤਰੀਨ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਜਨਮ ਸਮੇਂ ਬੱਚਿਆਂ ਦਾ ਮਾਂ ਦਾ ਦੁੱਧ ਪੀਣ ਦਾ ਫੀਸਦ 30.7 (ਐਨ.ਐਫ.ਐਚ.ਐਸ.-4 ਦੇ ਅੰਕੜਿਆਂ 2015-16 […]