ਕੌਮਾਂਤਰੀ ਬਾਲੜੀ ਦਿਵਸ ਮੌਕੇ ਸੁਕੰਨਿਆ ਸਮਰਿਧੀ ਦੇ 150 ਖਾਤੇ ਖੋਲ੍ਹੇ, 11 ਲੜਕੀਆਂ ਦੀ ਕੰਜਕ ਪੂਜਾ ਤੇ 21 ਵਿਦਿਆਰਥਣਾਂ ਨੂੰ ਵੰਡੀਆਂ ਖੇਡ ਕਿੱਟਾਂ

Web Desk- Harsimranjit Kaur  ਪਟਿਆਲਾ, 11 ਅਕਤੂਬਰ  (ਪ੍ਰੈਸ ਕੀ ਤਾਕਤ ਬਿਊਰੋ)-  ਅੱਜ ਕੌਮਾਂਤਰੀ ਬਾਲੜੀ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਇੱਥੇ 11 ਛੋਟੀਆਂ ਲੜਕੀਆਂ ਦੀ ਕੰਨਿਆ ਪੂਜਾ ਸਮੇਤ 21 ਵਿਦਿਆਰਥਣਾਂ ਨੂੰ ਖੇਡ ਕਿੱਟਾਂ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ […]