ਧੀਆਂ ਦੀ ਲੋਹੜੀ ਮਨਾਈ, 51 ਨਵ-ਜੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ

ਨਕੋਦਰ (ਪ੍ਰੈਸ ਕਿ ਤਾਕਤ ਬਯੂਰੋ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਦੇ ਸਹਿਯੋਗ ਨਾਲ ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ‘ਧੀਆਂ ਦੀ ਲੋਹੜੀ-2021’ ਮਨਾਈ ਗਈ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਯੁਕਤ ਕਮਿਸ਼ਨਰ ਇਨਕਮ ਟੈਕਸ, ਜਲੰਧਰ ਸ਼੍ਰੀਮਤੀ ਗਗਨ ਕੁੰਦਰਾ ਨੇ ਮੁੱਖ ਮਹਿਮਾਨ ਵਜੋਂ […]