ਹਰਿਆਣਾ ਪੁਲਿਸ ਨੇ ਇਕ ਟਰੱਕ ਤੋਂ 527 ਕਿਲੋ 800 ਗ੍ਰਾਮ ਡੋਡਾ ਪੋਸਤ ਜਬਤ ਕੀਤਾ

ਚੰਡੀਗੜ੍ਹ, 9 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਸੂਬੇ ਵਿਚ ਡਰੱਗ ਦੀ ਵੱਡੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਹਿਸਾਰ ਜਿਲ੍ਹੇ ਵਿਚ ਇਕ ਟਰੱਕ ਤੋਂ 527 ਕਿਲੋ 800 ਗ੍ਰਾਮ ਡੋਡਾ ਪੋਸਤ ਜਬਤ ਕੀਤਾ ਹੈ। ਇਸ ਸਿਲਸਿਲੇ ਵਿਚ ਇਕ ਦੋਸ਼ੀ ਨੂੰ ਗਿਰਫਤਾਰ ਵੀ ਕੀਤਾ ਗਿਆ ਹੈ। ਹਰਿਆਣਾ ਪੁਲਿਸ ਦੇ […]
ਪਟਿਆਲਾ ਪੁਲਿਸ ਵੱਲੋਂ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਕਰਵਾਇਆ ਗਿਆ ਨਸ਼ਟ

ਪਟਿਆਲਾ (ਪ੍ਰੈਸ ਕਿ ਤਾਕਤ ਬਯੂਰੋ) ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਥਾਣਿਆਂ ਵਿੱਚ ਦਰਜ ਹੋਏ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਦੇ ਮਾਲ ਮੁਕੱਦਮਾ ਨੂੰ ਨਸ਼ਟ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ, ਮਿਤੀ 22.01.2021 ਨੂੰ ਕਪਤਾਨ ਪੁਲਿਸ ਇੰਨਵੈ : ਪਟਿਆਲਾ, ਕਪਤਾਨ ਪੁਲਿਸ […]