ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਵਾਧਾ : ਹੁਣ 2 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ
ਚੰਡੀਗੜ੍ਹ, 27 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ...