ਭ੍ਰਿਸ਼ਟਾਚਾਰ ਨੂੰ ਪੰਜਾਬ ਚੋਂ ਜੜੋ ਖਤਮ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਲਗਾਤਾਰ ਉਠਾਈ ਜਾ ਰਹੀ ਆਵਾਜ

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਾਪਤ ਕਰਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਅਵਾਜ ਬੁਲੰਦ ਕਰ ਸੰਘਰਸ਼ ਕੀਤਾ ਜਾ ਰਿਹਾ ਹੈ। ਭ੍ਰਿਸ਼ਟਾਚਾਰ ਦੀ ਸਮੱਸਿਆ ਨੂੰ ਲੈ ਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਰਿਸ਼ਵਤ […]