ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

ਚੰਡੀਗੜ੍ਹ, 10 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਤਾਂ […]