ਦਿੱਲੀ ਕਿਸਾਨ ਸੰਘਰਸ਼ ਵਿਚ ਜਾਂਦੇ ਹੋਏ ਕਿਸਾਨ ਦੀ ਹੋਈ ਮੌਤ, ਪੀੜਤ ਪਰਿਵਾਰ ਨੇ ਕੀਤੀ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਪਟਿਆਲਾ, 26 ਅਗਸਤ (ਕੰਵਲਜੀਤ ਕੰਬੋਜ)- ਪਟਿਆਲਾ ਦੇ ਸਿਊਣਾ ਪਿੰਡ ਦਾ ਰਹਿਣ ਵਾਲਾ ਕਿਸਾਨ ਜਗਤਾਰ ਸਿੰਘ ਉਮਰ 48 ਸਾਲ ਦੀ ਦਿੱਲੀ ਸੰਘਰਸ਼ ਦੇ ਵਿਚ ਜਾਂਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਗਤਾਰ ਸਿੰਘ ਦੀਆਂ 4 ਬੇਟੀਆਂ ਹਨ। ਉਨ੍ਹਾਂ ਦੀ ਘਰਵਾਲੀ ਲੋਕਾਂ ਦੇ ਘਰਾਂ ਦੇ ਵਿੱਚ ਭਾਂਡੇ ਮਾਂਜਦੀ ਹੈ ਅਤੇ ਉਨ੍ਹਾਂ ਦੇ ਘਰ […]