ਜਲੰਧਰ ‘ਚ ਕਿਸਾਨਾਂ ਨੇ ਪਾੜੇ ਕੇਜਰੀਵਾਲ ਦੇ ਪੋਸਟਰ, ਕੇਜਰੀਵਾਲ ਦੀ ਪੰਜਾਬ ਫੇਰੀ ਦਾ ਕੀਤਾ ਭਾਰੀ ਵਿਰੋਧ

Web Desk- Harsimranjit Kaur  ਜਲੰਧਰ,13 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੋ ਦਿਨ ਦੇ ਪੰਜਾਬ ਦੌਰੇ ‘ਤੇ ਹਨ। ਅੱਜ ਬੁੱਧਵਾਰ ਨੂੰ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ‘ਚ ਵਪਾਰੀਆਂ ਨਾਲ ਮੀਟਿੰਗ ਕਰਨੀ ਸੀ ਪਰ ਇਸ ਤੋਂ ਪਹਿਲਾਂ ਕਿ ਕੇਜਰੀਵਾਲ ਇੱਥੇ ਪਹੁੰਚਦੇ ਕਿਸਾਨਾਂ ਨੇ ਉਨ੍ਹਾਂ ਦੀ […]