12 kg of heroin seized, 2 arrested in Punjab’s Ferozepur

Ferozepur, October 12 (Press Ki Taquat) “Punjab Police is committed to make Punjab drug free as per the vision of CM Bhagwant Mann”, the DGP posted on X. In an intelligence-led operation, CI (counter-intelligence), Ferozepur, recovered 12 kg of heroin and arrested two men. An FIR under the NDPS Act has been registered and an […]

Chance of storm and heavy rain for two days in Punjab

Ludhiana, 23-03-23 (Press Ki Taquat): Thunderstorm and heavy rain are expected in Punjab from Thursday for two days. According to the weather forecast issued by the Weather Center Chandigarh on Wednesday, light rain and thundershowers are likely to occur at many places in Punjab on the first day. At some places, winds can blow at […]

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਲੀ ਕੇ ਪਿੰਡ ਵਿਚ ਡੇਰਾ ਬਾਬਾ ਜੱਸਾ ਰੋਡ ਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੀਤਾ ਉਦਘਾਟਨ

Web Desk -Harsimranjit Kaur ਫਿਰੋਜ਼ਪੁਰ 11 ਅਕਤੂਬਰ (ਸੰਦੀਪ ਟੰਡਨ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡ ਅਲੀ ਕੇ ਰੋਡ ਵਾਰਡ ਨੰਬਰ ਇਕ ਵਿੱਚ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਜਾਣਕਾਰੀ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਉਨ੍ਹਾਂ ਦਾ ਮੁੱਖ ਉਦੇਸ […]

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਚੰਡੀਗੜ੍ਹ, 8 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)- ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬਿਨਾਂ ਟੈਕਸ ਤੋਂ ਚਲ ਰਹੀਆਂ ਪ੍ਰਾਈਵੇਟ ਕੰਪਨੀਆਂ ਦੀਆਂ 5 ਹੋਰ ਬੱਸਾਂ ਜ਼ਬਤ ਕਰ ਲਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਰ.ਟੀ.ਏ. […]

ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ 

Web Desk -Harsimranjit Kaur ਫਿਰੋਜ਼ਪੁਰ 7 ਅਕਤੂਬਰ (ਸੰਦੀਪ ਟੰਡਨ):  ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਦੇ ਇੱਛੇਵਾਲਾ ਰੋਡ ਤੇ ਕਿਸੇ ਸ਼ਰਾਰਤੀ ਅਨਸਰ ਵੱਲੋ ਪਾਵਨ ਗੁਰਬਾਣੀ ਦੇ ਸ਼੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਨੂੰ ਖਿਲਾਰ ਕੇ ਬੇਅਦਬੀ ਕੀਤੀ ਗਈ। ਜਿਸ ਸਬੰਧੀ ਉੱਥੇ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਪਤਾ ਲੱਗਾ ਤਾ ਉਨ੍ਹਾਂ ਵੱਲੋ ਤਰੁੰਤ ਸਿੱਖ ਜਥੇਬੰਦੀਆਂ ਅਤੇ ਥਾਣਾ […]

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ , 14 ਅਕਤੂਬਰ ਨੂੰ ਜੱਥਾ ਦਿੱਲੀ ਲਈ ਹੋਵੇਗਾ ਰਵਾਨਾ 

Web Desk -Harsimranjit Kaur ਫਿਰੋਜ਼ਪੁਰ, 7 ਅਕਤੂਬਰ (ਸੰਦੀਪ ਟੰਡਨ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਕੁਮਾਰ ਬਜੀਦਪੁਰ ਦੀ ਪ੍ਰਧਾਨਗੀ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਹੋਈ। ਜਿਸ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਦੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਦਿੱਲੀ ਦੀਆਂ ਹੱਦਾਂ ਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ […]

लखीमपुर खीरी हिंसा: यूपी सरकार ने राहुल और प्रियंका को लखीमपुर जाने की दी इजाजत, पीड़ित किसान परिवारों से करेंगे मुलाकात

लखनऊ, 6 अक्तूबर (प्रेस की ताकत ब्यूरो)- लंबे टकराव के बाद आखिरकार यूपी सरकार के गृह विभाग की ओर से जारी सूचना के अनुसार, राज्य सरकार ने राहुल गांधी, प्रियंका गांधी और तीन अन्य कांग्रेस नेताओं को लखीमपुर खीरी जाने की इजाजत दे दी है। कांग्रेस नेता लखीमपुर खीरी हिंसा के पीड़ित दो परिवारों से […]

ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਕਿਸਾਨਾਂ ਦੀ ਚੰਗੀ ਸਿਹਤ ਲਈ ਲਗਾਇਆ ਮੈਡੀਕਲ ਕੈਂਪ

ਫਿਰੋਜ਼ਪੁਰ, 6 ਅਕਤੂਬਰ (ਸੰਦੀਪ ਟੰਡਨ)- ਕੇਂਦਰ ਸਰਕਾਰ ਵੱਲੋਂ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੰਗੀ ਸਿਹਤ ਲਈ ਕੋਟ ਕਰੋੜ ਕਲਾਂ ਟੋਲ ਪਲਾਜੇ ਤੇ ਬੈਠੇ ਕਿਸਾਨਾਂ ਲਈ ਸੰਨੀ ਬਰਾੜ ਹਸਪਤਾਲ ਮੋਗਾ ਵੱਲੋਂ ਇਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਹਸਪਤਾਲ 100 ਦੇ ਕਰੀਬ ਕਿਸਾਨਾਂ ਦੀ ਸਿਹਤ ਦੀ ਜਾਂਚ ਕੀਤੀ ਗਈ […]

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ

ਫਿਰੋਜ਼ਪੁਰ, 1 ਅਕਤੂਬਰ (ਸੰਦੀਪ ਟੰਡਨ)- ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵੱਲੋਂ ਐੱਚਐੱਮਡੀਏਵੀ ਸੀਨੀਅਰ ਸੈਕੰਡਰੀ ਸਕੂਲ ਅਤੇ ਐੱਚਐੱਮ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਵਿਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਨੂੰ ਮਨੋਉਂਦਿਆਂ ਹੋਇਆ ਮਿਨਿਸਟ੍ਰੀ ਆਫ ਆਯੂਸ਼ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਵਿਦਿਆਰਥੀਆਂ ਨੂੰ ਆਯੁਰਵੇਦ ਦੇ ਅਨੁਸਾਰ ਸਵਾਸਥ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਆਪਣੀਆਂ ਰੋਜ਼ਾਨਾ ਦੀਆਂ […]

ਕੇਂਦਰੀ ਜੇਲ੍ਹ ਵਿਚੋਂ ਨਸ਼ੀਲਾ ਪਾਊਡਰ ਤੇ 7 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ, 22 ਸਤੰਬਰ (ਸੰਦੀਪ ਟੰਡਨ): ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਗੁਪਤ ਸੂਚਨਾ ਦੇ ਆਧਾਰ ਤੇ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ ਵਜ਼ਨੀ ਕਰੀਬ 3 ਗ੍ਰਾਮ ਤੇ 7 ਮੋਬਾਇਲ ਫੋਨ ਤੇ 1 ਡਾਟਾ ਕੇਬਲ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ ਐੱਨਡੀਪੀਐੱਸ ਐਕਟ ਅਤੇ 42, 52-ਏ ਪਰੀਸੰਨਜ਼ ਐਕਟ […]