ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, ਇਕ ਦੇਸੀ ਚਾਰਜਰ ਤੇ ਇਕ ਈ-ਸਿਗਰਟ ਬਰਾਮਦ, ਮਾਮਲਾ ਦਰਜ

ਫਿਰੋਜਪੁਰ, 18 ਸਤੰਬਰ (ਸੰਦੀਪ ਟੰਡਨ)- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਨ, ਇਕ ਦੇਸੀ ਚਾਰਜਰ ਤੇ ਇਕ ਈ-ਸਿਗਰਟ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ, ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਰੋਸ਼ਲ ਲਾਲ ਨੇ ਦੱਸਿਆ ਕਿ ਪੱਤਰ ਨੰਬਰ […]
ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਛੇਵੇਂ ਦਿਨ ਵਿਚ ਦਾਖਲ: ਰੇਸ਼ਮ ਸਿੰਘ ਗਿੱਲ

ਫਿਰੋਜਪੁਰ 11 ਸਤੰਬਰ (ਸੰਦੀਪ ਟੰਡਨ):ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਛੇਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ ਤੇ ਅੱਜ 12 ਸਤੰਬਰ ਨੂੰ ਫਿਰੋਜ਼ਪੁਰ ਦੇ ਸਾਰੇ ਐੱਮਐੱਲ ਏ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਰੇਸ਼ਮ […]