ਵਿੱਤ ਮੰਤਰੀ ਨੇ ਖੇਤੀਬਾੜੀ, ਮੱਛੀ ਪਾਲਣ ਤੇ ਫ਼ੂਡ ਪ੍ਰੋਸੈੱਸਿੰਗ ਖੇਤਰਾਂ ਲਈ ਖੇਤੀਬਾੜੀ ਦੇ ਬੁਨਿਆਦੀ ਢਾਂਚਾ ਲੌਜਿਸਟਿਕਸ, ਸਮਰੱਥਾ ਨਿਰਮਾਣ, ਗਵਰਨੈਂਸ ਤੇ ਪ੍ਰਸ਼ਾਸਕੀ ਸੁਧਾਰਾਂ ਦੇ ਮਜ਼ਬੂਤੀਕਰਨ ਲਈ ਉਪਾਵਾਂ ਦਾ ਐਲਾਨ ਕੀਤਾ
* ਕਿਸਾਨਾਂ ਲਈ ਫ਼ਾਰਮ–ਗੇਟ ਬੁਨਿਆਦੀ ਢਾਂਚੇ ਵਾਸਤੇ 1 ਲੱਖ ਕਰੋੜ ਰੁਪਏ ਦਾ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ* ਮਾਈਕ੍ਰੋ ਫ਼ੂਡ ਇੰਟਰਪ੍ਰਾਈਜ਼ਜ਼ (ਐੱਮਐੱਫ਼ਈ) ...