ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ ਮਿਤੀ 21.08.2021 ਨੂੰ ਲਈ ਜਾਵੇਗੀ: ਰਮਨ ਬਹਿਲ

ਚੰਡੀਗੜ੍ਹ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021 ਰਾਹੀਂ […]