ਜਬਰ-ਜ਼ਿਨਾਹ ਦੇ ਕੇਸ ”ਚ ਰਾਜ਼ੀਨਾਮਾ ਕਰਾਉਣ ਆਏ ਲੋਕਾਂ ਨੇ ਕੀਤੀ ਕੁੱਟਮਾਰ, ਪਰਚਾ ਦਰਜ

ਲੁਧਿਆਣਾ, 28 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਥਾਣਾ ਮਿਹਰਬਾਨ ਦੀ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਘਰ ਵਿਚ ਆ ਕੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਸੀ। ਜਾਣਕਾਰੀ ਦਿੰਦੇ ਹੋਏ ਹਵਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਰੋਡ ਤੇ ਰਹਿਣ ਵਾਲੇ ਨਿਰਮਲ ਸਿੰਘ ਪੁੱਤਰ ਮੇਜਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ […]