ਦਿਵਿਆਂਗ ਬੱਚੇ ਅਭੀਜੀਤ ਸਿੰਘ ਨੂੰ ਬਣਾਇਆ ਫ਼ਤਹਿਗੜ੍ਹ ਸਾਹਿਬ ਦਾ ਡਿਪਟੀ ਕਮਿਸ਼ਨਰ

ਵਰਲਡ ਡਿਸਏਬਲਿਟੀ ਡੇਅ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ ਫ਼ਤਹਿਗੜ੍ਹ ਸਾਹਿਬ, 03 ਦਸੰਬਰ (ਚੰਦਰ ਪ੍ਰਕਾਸ਼ ਨਾਗਪਾਲ) : ਵਰਲਡ ਡਿਸਟੇਬਲਿਟੀ ਡੇਅ ਮੌਕੇ ਪਿੰਡ ਬਿਲਾਸਪੁਰ ਦੇ ਦਿਵਿਆਂਗ ਵਿਦਿਆਰਥੀ ਅਭੀਜੀਤ ਸਿੰਘ ਦਾ ਡਿਪਟੀ ਕਮਿਸ਼ਨਰ ਬਣਨ ਦਾ ਸੁਫ਼ਨਾ ਪੂਰਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅਭੀਜੀਤ ਨੂੰ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ ਦੀ ਕੁਰਸੀ ‘ਤੇ ਬਿਠਾਇਆ। ਇਹ ਬੱਚਾ ਸਰਕਾਰੀ […]