ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ , ਹੋਟਲਾਂ਼, ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ, 6 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਅੱਜ 01.06.2020 ਤੋਂ 30.06.2020 ਦੇ ਸਮੇਂ ਦੌਰਾਨ ਲਾੱਕਡਾਉਨ 5-ਅਨਲੌਕ 1 ਵਿੱਚ ਧਾਰਮਿਕ ਸਥਾਨਾਂ, ਹੋਟਲਾਂ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਜ਼ ਨੂੰ ਮੁੜ ਖੁੱਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ […]