ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਚੱਠਾ, ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਹੋਏ ਸ਼ਾਮਲ

Web Desk-Harsimranjit Kaur ਬਟਾਲਾ, 20 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੇ ਚਾਰ ਸਾਥੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਪਿੰਡ ਚੱਠਾ ਦੇ ਸ਼ਹੀਦ ਨਾਇਕ ਮਨਦੀਪ ਸਿੰਘ ਦੇ ਘਰ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ। ਮੁੱਖ ਮੰਤਰੀ ਚੰਨੀ ਨੇ ਸ਼ਹੀਦ ਮਨਦੀਪ ਸਿੰਘ ਦੇ ਭੋਗ […]
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮੇਨ ਰੋਡ ‘ਤੇ ਲਗਾਇਆ ਜਾਮ, ਕੀਤਾ ਰੋਸ ਮੁਜ਼ਾਹਰਾ

Web Desk- Harsimranjit Kaur ਫਿਰੋਜ਼ਪੁਰ 13 ਅਕਤੂਬਰ (ਸੰਦੀਪ ਟੰਡਨ )- ਪੰਜਾਬ ਅੰਦਰ ਚੱਲ ਰਹੇ ਬਿਜਲੀ ਸੰਕਟ ਦੇ ਚੱਲਦਿਆਂ ਲੱਗ ਰਹੇ ਵੱਡੇ-ਵੱਡੇ ਕੱਟਾਂ ਤੋਂ ਦੁਖੀ ਹੋਏ ਤਲਵੰਡੀ ਭਾਈ ਦੇ ਆਸ-ਪਾਸ ਦੇ ਪਿੰਡਾਂ ਹਰਾਜ, ਕਰਮਿੱਤੀ, ਚੋਟੀਆਂ ਕਲਾਂ, ਕੋਟ ਕਰੋੜ ਕਲਾਂ ਆਦਿ ਪਿੰਡਾਂ ਤੋਂ ਪਹੁੰਚੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਮੇਨ […]
ਖੇਤੀ ਮੰਤਰੀ ਰਣਦੀਪ ਸਿੰਘ ਵੱਲੋਂ ਨਾਭਾ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦਾ ਧੰਨਵਾਦ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ, ਪੰਜਾਬ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ, ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਨਿੰਦਣਯੋਗ, ਪੰਜਾਬ ‘ਚ ਬਲੈਕ ਆਊਟ ਵਰਗੀ ਸਥਿਤੀ ਨਹੀਂ ਪੈਦਾ ਹੋਣ ਦੇਵੇਗੀ ਪੰਜਾਬ ਸਰਕਾਰ

Web Desk- Harsimranjit Kaur ਨਾਭਾ, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਦੇਸ਼ ‘ਚ ਕੋਲੇ ਦੇ ਸੰਕਟ ਦੇ ਬਾਵਜੂਦ ਪੰਜਾਬ ‘ਚ ਬਲੈਕ ਆਊਟ ਵਰਗੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ। ਅੱਜ ਨਾਭਾ ਵਿਖੇ ਪੱਤਰਕਾਰਾਂ ਨਾਲ […]
ਜਲਾਲਪੁਰ ਪਿੰਡ ਦੇ ਲੋਕਾਂ ਨੇ ਘੇਰਿਆ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਲੋਕਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਵੱਡੇ ਵੱਡੇ ਸਵਾਲ ਜਿੰਨਾ ਸਵਾਲਾਂ ਤੋਂ ਭੱਜਦੇ ਦਿਖਾਈ ਦਿੱਤੇ ਮਦਨਲਾਲ ਜਲਾਲਪੁਰ

ਪਟਿਆਲਾ, 28 ਅਗਸਤ (ਕੰਵਲਜੀਤ ਕੰਬੋਜ)- ਪੰਜਾਬ ਸਰਕਾਰ ਜਿੱਥੇ ਵੱਡੇ-ਵੱਡੇ ਦਾਅਵੇ ਕਰਦੀ ਦਿਖਾਈ ਦੇ ਰਹੀ ਹੈ ਵਿਕਾਸ ਕਾਰਜਾਂ ਦੇ ਨਾਂ ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਉਸ ਦੀ ਪੋਲ ਖੁਲਦੀ ਦਿਖਾਈ ਦਿਤੀ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਚ ਪਟਿਆਲਾ ਜ਼ਿਲ੍ਹਾ ਦੇ ਜਲਾਦ ਪੁਰ ਪਿੰਡ ਵਿਖੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਘੇਰਦੇ ਦਿਖਾਈ ਦਿੱਤੇ ਹਲਕੇ ਦੇ ਲੋਕ […]
ਕੇਂਦਰੀ ਗ੍ਰਹਿ ਮੰਤਰੀ ਨੇ ਜੇਲ ਮੰਤਰੀ ਰੰਧਾਵਾ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ!

ਗੁਰਦਾਸਪੁਰ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ 17 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ ਦੀ ਮੰਗ ਕੀਤੀ ਸੀ। ਉਹ 2018 ਤੋਂ ਜੇਲ੍ਹ ਮੰਤਰੀ ਹਨ ਅਤੇ ਪੰਜਾਬ ਦੀਆਂ ਜੇਲ੍ਹਾਂ ’ਚ ਖ਼ਤਰਨਾਕ ਅੱਤਵਾਦੀ ਵੀ ਬੰਦ ਹਨ। ਉਨ੍ਹਾਂ ਨੇ ਪੱਤਰ ’ਚ […]
ਈ.ਟੀ.ਟੀ ਸਲੈਕਟਡ ਅਧਿਆਪਕ ਯੂਨੀਅਨ ਦਾ ਪਟਿਆਲਾ ਦੀ ਪਸਿਆਣਾ ਭਾਖੜਾ ਦੇ ਪੁਲ ਦੇ ਉਪਰ ਪ੍ਰਦਰਸ਼ਨ, 2 ਅਧਿਆਪਕਾਂ ਨੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਭਾਖੜਾ ਵਿੱਚ ਲਗਾਈ ਛਲਾਂਗ

ਪਟਿਆਲਾ,26 ਅਗਸਤ (ਕੰਵਲਜੀਤ ਕੰਬੋਜ)- ਸ਼ਾਹੀ ਸ਼ਹਿਰ ਪਟਿਆਲਾ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਕਈ 2364 ਈ.ਟੀ.ਟੀ ਸਲੈਕਟ ਅਧਿਆਪਕ ਯੂਨੀਅਨ ਦੀ ਤਰਫ ਤੋਂ ਪੱਕਾ ਮੋਰਚਾ ਲਗਾਇਆ ਗਿਆ ਹੈ ਪਿਛਲੇ ਲੰਬੇ ਸਮੇਂ ਤੋਂ ਅਧਿਆਪਕ ਇੱਕੋ ਹੀ ਮੰਗ ਕਰ ਰਹੇ ਹਨ ਕਿ ਸਾਡਾ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ, ਜਿਸ ਕਰਕੇ ਅੱਜ ਅਧਿਆਪਕਾਂ ਨੇ ਪਰੇਸ਼ਾਨ ਹੋ ਕੇ ਸਰਕਾਰ ਦੇ […]
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਦਿੱਤਾ ਇਸ਼ਤਿਹਾਰ ਕੀਤਾ ਗਿਆ ਰੱਦ,

ਮੋਹਾਲੀ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 23 ਨਵੰਬਰ 2020 ਨੂੰ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਤੀ ਕਰਨ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ। ਹੁਣ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਪਸ ਲੈ ਲਈ ਗਈ ਹੈ। ਇਸ ਸਬੰਧੀ […]
ਦਿੱਲੀ ਕਿਸਾਨ ਸੰਘਰਸ਼ ਵਿਚ ਜਾਂਦੇ ਹੋਏ ਕਿਸਾਨ ਦੀ ਹੋਈ ਮੌਤ, ਪੀੜਤ ਪਰਿਵਾਰ ਨੇ ਕੀਤੀ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਪਟਿਆਲਾ, 26 ਅਗਸਤ (ਕੰਵਲਜੀਤ ਕੰਬੋਜ)- ਪਟਿਆਲਾ ਦੇ ਸਿਊਣਾ ਪਿੰਡ ਦਾ ਰਹਿਣ ਵਾਲਾ ਕਿਸਾਨ ਜਗਤਾਰ ਸਿੰਘ ਉਮਰ 48 ਸਾਲ ਦੀ ਦਿੱਲੀ ਸੰਘਰਸ਼ ਦੇ ਵਿਚ ਜਾਂਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਗਤਾਰ ਸਿੰਘ ਦੀਆਂ 4 ਬੇਟੀਆਂ ਹਨ। ਉਨ੍ਹਾਂ ਦੀ ਘਰਵਾਲੀ ਲੋਕਾਂ ਦੇ ਘਰਾਂ ਦੇ ਵਿੱਚ ਭਾਂਡੇ ਮਾਂਜਦੀ ਹੈ ਅਤੇ ਉਨ੍ਹਾਂ ਦੇ ਘਰ […]
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਕੋਵਿਡ ਨਾਲ ਸਬੰਧਿਤ ਨਵੀਆਂ ਹਦਾਇਤਾਂ ਜਾਰੀ

ਤਰਨ ਤਾਰਨ 19 ਅਗਸਤ (ਰਣਬੀਰ ਸਿੰਘ )-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕੋਵਿਡ 19 ਸਬੰਧੀ ਲਾਗੂ ਕੀਤੇ ਗਏ ਹੁਕਮਾਂ ਨੂੰ ਮਿਤੀ 31 ਅਗਸਤ ਤੱਕ ਹੇਠ ਲਿਖੇ ਅਨੁਸਾਰ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਉਨ੍ਹਾਂ ਵਧੇਰੇ […]
ਸਵਾਈਨ ਫਲੂ ਨਾਲ ਹੋਈ ਔਰਤ ਦੀ ਮੌਤ

ਲੁਧਿਆਣਾ,19 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਕੋਰੋਨਾ ਮਹਾਂਮਾਰੀ ਦੇ ਘਟਦਿਆਂ ਹੀ ਨਾਮੁਰਾਦ ਬਿਮਾਰੀ ਸਵਾਈਨ ਫਲੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਫਲੂ ਕਾਰਨ ਬੀਤੇ ਦਿਨ ਲੁਧਿਆਣਾ ਵਿਚ ਇਕ ਮਰੀਜ਼ ਦੀ ਮੌਤ ਵੀ ਹੋ ਗਈ ਹੈ। ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 15 ਅਗਸਤ ਨੂੰ ਇਕ ਔਰਤ […]