ਡੇਅਰੀ ਮਾਲਕਾਂ ਨਾਲ ਸਰਾਸਰ ਧੱਕਾ , ਘਰਾਂ ਵਿਚ ਪੁਲਸ ਅਤੇ ਨਗਰ ਨਿਗਮ ਦੀਆਂ ਰੇਡਾਂ

ਪਟਿਆਲਾ, 27 ਅਗਸਤ (ਕੰਵਲਜੀਤ ਕੰਬੋਜ)- ਸ਼ਹਿਰ ਦੇ ਡੇਅਰੀ ਮਾਲਕ ਅੱਜ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਮੁੱਖ ਸੇਵਾਦਾਰ ਹਰਪਾਲ ਜੁਨੇਜਾ ਨੂੰ ਮਿਲੇ ਅਤੇ ਆਪਣੀ ਸਾਰੀ ਸਮੱਸਿਆ ਉਨ੍ਹਾਂ ਨੂੰ ਦੱਸੀ। ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰ ਦੇ ਡੇਅਰੀ ਮਾਲਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਪ੍ਰਾਜੈਕਟ ਨੂੰ […]
ਰਾਜਨੀਤੀ ਦੇ ਨਾਲ ਸੇਵਾ ਵੀ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਅਜਿਹੇ ਸਮਾਜ ਭਲਾਈ ਕਾਰਜਾਂ ’ਚ ਲੱਗਣ : ਹਰਪਾਲ ਜੁਨੇਜਾ

ਪਟਿਆਲਾ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਵੱਲੋਂ ਰਾਜਨੀਤੀ ਤੋਂ ਹਟ ਕੇ ਸਮਾਜ ਸੇਵਾ ਕੀਤੀ ਗਈ ਅਤੇ ਡੇਂਗੂ ਦੀ ਦਸਤਕ ਨੂੰ ਦੇਖਦੇ ਹੋਏ ਖੂਨ ਦੀ ਘਾਟ ਨਾ ਆਵੇ ਇਸ ਦੇ ਲਈ ਲਾਈਫ ਲਾਈਨ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਉਮੀਦਵਾਰ ਹਰਪਾਲ […]
ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਸਮੁੱਚੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕਰਵਾਇਆ ਜਾਵੇਗਾ: ਜੁਨੇਜਾ

ਪਟਿਆਲਾ, 20 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਮੁੱਖ ਸੇਵਾਦਾਰ ਹਰਪਾਲ ਜੁਨੇਜਾ ਨੇ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਹਿਰ ਦੇ ਵਪਾਰੀਆਂ ਨੇ ਖੁਲ ਕੇ ਪ੍ਰਧਾਨ ਜੁਨੇਜਾ ਦੇ ਕੋਲ ਆਪਣੀ ਗੱਲ ਰੱਖੀ ਅਤੇ ਦੱਸਿਆ ਕਿ ਕਾਂਗਰਸ ਨੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ। […]