ਹਰਿਆਣਾ ਸਰਕਾਰ ਖਾਲੀ ਆਸਾਮੀਆਂ ‘ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ – ਮੁੱਖ ਮੰਤਰੀ

ਚੰਡੀਗੜ, 29 ਅਪ੍ਰੈਲ (ਵਰਸ਼ਾ ਵਰਮਾ) -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਤੋਂ ਪੈਦਾ ਇਸ ਮੁਸ਼ਕਲ ਸਮੇਂ ਵਿਚ ਵੀ ਸੂਬਾ ਸਰਕਾਰ ਸਰਕਾਰੀ ਭਰਤੀਆਂ ਕਰਨ ਲਈ ਵਚਨਬੱਧ ਹੈ ਅਤੇ ਮੌਜ਼ੂਦਾ ਸਥਿਤੀਆਂ ਵਿਚ ਵੀ ਖਾਲੀ ਆਸਾਮੀਆਂ ‘ਤੇ ਜਿੰਨਾਂ-ਜਿੰਨਾਂ ਵਿਭਾਗਾਂ ਵਿਚ ਲੋਂੜ ਹੋਵੇਗੀ ਉੱਥ ਸਰਕਾਰੀ ਭਰਤੀਆਂ ਚਾਲੂ ਰਹੇਗੀ| ਉਨਾਂ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਪਿਛਲੇ […]

ਕੋਰੋਨਾ ਦੀ ਬੀਮਾਰੀ ਤੋਂ ਨਿਪਟਣ ਲਈ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਨਾਂ, ਸਮਾਜਿਕ ਧਾਰਮਿਕ ਸੰਕਠਨਾਂ ਦਾ ਭਰਪੂਰ ਸਹਿਯੋਗ ਲੈਣ – ਰਾਸ਼ਟਰਪਤੀ ਸ੍ਰੀ ਕੋਵਿੰਦ

ਚੰਡੀਗੜ, 27 ਮਾਰਚ (ਸ਼ਿਵ ਨਾਰਾਇਣ ਜਾਂਗੜਾ) -ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਰੇ ਰਾਜ ਸਰਕਾਰਾਂ ਨੂੰ ਕਿਹਾ ਹੈ ਕਿ ਕੋਰੋਨਾ ਦੀ ਬੀਮਾਰੀ ਤੋਂ ਨਿਪਟਣ ਲਈ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਨਾਂ, ਸਮਾਜਿਕ ਧਾਰਮਿਕ ਸੰਕਠਨਾਂ ਦਾ ਭਰਪੂਰ ਸਹਿਯੋਗ ਲੈਣ| ਸ੍ਰੀ ਕੋਵਿੰਦ ਅੱਜ ਰਾਸ਼ਟਰਪਤੀ ਭਵਨ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਸਾਰੇ ਰਾਜਾਂ ਦੇ ਰਾਜਪਾਲਾਂ ਤੋਂ ਕੋਰੋਨਾ ਵਾਇਰਸ ਦੀ ਸਥਿਤੀ ‘ਤੇ […]

ਮੇਰੀ ਫਸਲ-ਮੇਰਾ ਬਿਓਰਾ ਪੋਰਟਲ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ : ਮੁੱਖ ਮੰਤਰੀ

ਚੰਡੀਗੜ, 2 ਮਾਰਚ (ਸ਼ਿਵ ਨਾਰਾਇਣ ਜਾਂਗੜਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮੇਰੀ ਫਸਲ-ਮੇਰਾ ਬਿਓਰਾ ਪੋਰਟਲ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੈ| ਹਰ ਛੇ ਮਹੀਨੇ ਬਾਅਦ ਕਿਸਾਨ ਆਪਣੇ ਬੀਜੇ ਹੋਏ ਰਕਬੇ ਦੀ ਜਾਣਕਾਰੀ ਇਸ ਪੋਰਟਲ ‘ਤੇ ਅਪਲੋਡ ਕਰਦਾ ਹੈ ਤਾਂ ਜੋ ਸਰਕਾਰ ਦੇ ਕੋਲ ਜਿਨੀ ਜਾਣਕਾਰੀ ਰਹੇਗੀ ਉਨਾਂ ਹੀ ਕਿਸਾਨਾਂ […]