ਮੇਅਰ ਕਰ ਰਿਹਾ ਹੈ ਅਦਾਲਤੀ ਹੁਕਮਾਂ ਬਾਰੇ ਲੋਕਾਂ ਨੂੰ ਗੁੰਮਰਾਹ: ਡੇਅਰੀ ਮਾਲਕ

ਪਟਿਆਲਾ, 26 ਅਗਸਤ ( ਪ੍ਰੈਸ ਕੀ ਤਾਕਤ ਬਿਊਰੋ)-ਨਗਰ ਨਿਗਮ ਵਲੋਂ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਕੱਢਣ ਦੇ ਮਾਮਲੇ ਵਿਚ ਮੇਅਰ ਵਲੋਂ ਜਿਹੜੀ ਡੇਅਰੀ ਮਾਲਕਾਂ ਦੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਰਜ ਪਟੀਸ਼ਨ ਬਾਰੇ ਖਾਰਜ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਸ ਨੂੰ ਲੈ ਕੇ ਅੱਜ ਡੇਅਰੀ ਮਾਲਕਾਂ ਨੇ ਦਾਅਵਾ ਕੀਤਾ ਕਿ ਮੇਅਰ ਸੰਜੀਵ ਸ਼ਰਮਾ […]