ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨਾਲ ਭੁੱਖ ਹੜਤਾਲ ’ਤੇ ਬੈਠੇ

Web Desk- Harsimranjit Kaur ਚੰਡੀਗੜ/ਲਖੀਮਪੁਰ ਖੀਰੀ, 9 ਅਕਤੂਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਦੁਖਾਂਤ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਯੂ.ਪੀ. ਵਿੱਚ ਸਨ। ਸ੍ਰੀ ਸਿੰਗਲਾ ਸਵੇਰੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਆਪਣੇ ਕੁਝ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਪਹੁੰਚੇ […]